Skip to content
Independent perspectives. Global stories.
BREAKING

ਪਰਿਵਾਰਕ ਯੋਜਨਾਬੰਦੀ ਸੇਵਾਵਾਂ ਵਿਚ ਜ਼ਿਕਰਯੋਗ ਸੁਧਾਰ : ਅੰਜਲੀ ਭਾਵੜਾ

Share this story

ਚੰਡੀਗੜ੍ਹ, 22 ਜਨਵਰੀ (ਪੀ.ਟੀ.)- ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਸੂਬਾ ਪੱਧਰੀ ਪਰਿਵਾਰਕ ਯੋਜਨਾਬੰਦੀ ਸਾਲਾਨਾ ਸਮੀਖਿਆ ਮੀਟਿੰਗ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਅੰਜਲੀ ਭਾਵੜਾ ਦੀ ਪ੍ਰਧਾਨਗੀ ਹੇਠ ਹੋਈ। ਇਹ ਮੀਟਿੰਗ ਭਾਰਤ ਸਰਕਾਰ ਦੀ ’ਪਰਿਵਾਰ ਨਿਯੋਜਨ ਡਵੀਜਨ’ ਦੀ ਅਗਵਾਈ ਹੇਠ ਕੀਤੀ ਗਈ। ਸ੍ਰੀਮਤੀ ਅੰਜਲੀ ਭਾਵੜਾ ਨੇ ਦੱਸਿਆ ਕਿ ਪੰਜਾਬ ਨੇ ਪਰਿਵਾਰਕ ਯੋਜਨਾਬੰਦੀ ਸੇਵਾਵਾਂ ਵਿੱਚ ਜ਼ਿਕਰਯੋਗ ਸੁਧਾਰ ਕੀਤਾ ਹੈ।

WRITTEN BY