ਚੰਡੀਗੜ੍ਹ, 24 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-“ਸਭ ਮੀਡੀਆ ਦੀਆਂ ਕਿਆਸ ਅਰਾਈਆਂ ਹਨ।ਨਵਜੋਤ ਸਿਧੂ ਕੈਬਨਿਟ ’ਚ ਪੂਰਾ ਖੁਸ਼ ਸਨ ਤੇ ਉਨ੍ਹਾਂ ਦੀ ਕੋਈ ਨਾਰਾਜ਼ਗੀ ਨਹੀਂ।”ਇਹ ਗਲ ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਬਾਦਲ ਨੇ ਕੈਬਿਨਟ ਮੀਟਿੰਗ ਤੋਂ ਬਾਅਦ ਕਹੀ ਹੈ।ਉਨ੍ਹਾਂ ਕਿਹਾ ਕਿ ਸਿਧੂ ਕੈਬਨਿਟ ਦਾ ਖ਼ੁਸ਼ਨੁਮਾ ਮਾਹੌਲ ‘ਚ ਹਿਸਾ ਬਣੇ ਹਨ।ਪਹਿਲਾਂ ਉਨ੍ਹਾਂ ਦੇ ਨਾਰਾਜ਼ ਹੋਣ ਦੀਆਂ ਖਬਰਾਂ ਸਨ।
ਨਵਜੋਤ ਸਿੱਧੂ ਹੁਣ ਪੂਰੀ ਤਰ੍ਹਾਂ ਖੁਸ਼



