ਚੰਡੀਗੜ੍ਹ, 1 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਜ 1 ਫਰਵਰੀ ਨੂੰ ਸਵੇਰੇ 11 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁਖ ਦਫ਼ਤਰ ‘ਚ ਬੈਠ ਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹ ਕਲ 2 ਫਰਵਰੀ ਨੂੰ ਵੀ ਸੁਣਨਗੇ।ਇਸ ਦੌਰਾਨ ਉਨ੍ਹਾਂ ਨੇ ਕੇਂਦਰੀ ਬਜਟ ਉਚ ਦਰਜੇ ਦਾ ਦੱਸਿਆ ਹੈ।
ਸ. ਬਾਦਲ ਨੇ ਲਾਇਆ ਲੋਕ ਦਰਬਾਰ-ਬਜਟ ਉਚ ਦਰਜੇ ਦਾ ਕਰਾਰ



