ਲੁਧਿਆਣਾ, 1 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਲੁਧਿਆਣਾ ਨਗਰ ਨਿਗਮ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਅਧਿਕਾਰਿਕ ਤੌਰ ’ਤੇ ਐਲਾਨ ਕਰ ਦਿੱਤਾ ਗਿਆ ਹੈ। ਨਿਗਮ ਚੋਣਾਂ ਲਈ 8 ਫਰਵਰੀ ਤੋਂ ਨਾਮਜ਼ਦਗੀ ਪਤਰ ਦਾਖਲ ਕੀਤੇ ਜਾਣਗੇ, ਵੋਟਾਂ 24 ਫਰਵਰੀ ਨੂੰ ਪੈਣਗੀਆਂ ਅਤੇ 27 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ।ਸ਼ਹਿਰ ‘ਚ ਚੋਣ ਜ਼ਾਬਤਾ ਲਾਗੂ ਕਰ ਦਿਤਾ ਗਿਆ ਹੈ।
ਲੁਧਿਆਣਾ ਨਗਰ ਨਿਗਮ ਚੋਣਾਂ 24 ਨੂੰ, ਨਤੀਜੇ 27 ਨੂੰ



