Skip to content
Independent perspectives. Global stories.
BREAKING

ਗਿੱਲ ਕਮਿਸ਼ਨ ਦੀ ਪੰਜਵੀਂ ਅੰਤ੍ਰਿਮ ਰਿਪੋਰਟ ਵਿੱਚ 41 ਝੂਠੇ ਕੇਸਾਂ ਦੀ ਸ਼ਨਾਖਤ

Share this story

ਚੰਡੀਗੜ੍ਹ, 6 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੇਸ਼ ਕੀਤੀ ਆਪਣੀ ਪੰਜਵੀਂ ਅੰਤ੍ਰਿਮ ਰਿਪੋਰਟ ਵਿੱਚ ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਜਾਂਚ ਕਮਿਸ਼ਨ ਨੇ 41 ਮਾਮਲਿਆਂ ਵਿੱਚ ਐਫ.ਆਈ.ਆਰ. ਰੱਦ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਸ ਦੇ ਨਾਲ ਇਨ੍ਹਾਂ ਕੇਸਾਂ ਦੀ ਗਿਣਤੀ 258 ਹੋ ਗਈ ਹੈ। ਇਸ ਰਿਪੋਰਟ ਵਿੱਚ ਐਫ.ਆਈ.ਆਰ. ਰੱਦ ਕਰਨ ਦੀ ਜਿਨ੍ਹਾਂ ਮਾਮਲਿਆਂ ਵਿੱਚ ਸਿਫਾਰਿਸ਼ ਕੀਤੀ ਗਈ ਹੈ।

WRITTEN BY