Skip to content
Independent perspectives. Global stories.
BREAKING

ਕੇਜਰੀਵਾਲ ਸਰਕਾਰ ਦੇ ਤਿੰਨ ਸਾਲ ਹੋਏ ਪੂਰੇ

Share this story

ਨਵੀਂ ਦਿੱਲੀ, 14 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਦਿਲੀ ਵਿਚ ਅਜ ਆਮ ਆਦਮੀ ਪਾਰਟੀ ਦੇ ਪ੍ਰਧਾਨ ਕੇਜਰੀਵਾਲ ਦੀ ਸਰਕਾਰ ਦੇ ਤਿੰਨ ਸਾਲ ਪੂਰੇ ਹੋ ਗਏ ਹਨ। 14 ਫਰਵਰੀ, 2015 ਨੂੰ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦੂਜੀ ਵਾਰ ਦਿਲੀ ਦੇ ਮੁਖ ਮੰਤਰੀ ਬਣੇ ਸਨ। ਤਿੰਨ ਸਾਲ ਪੂਰੇ ਹੋਣ ਮੌਕੇ ਕੇਜਰੀਵਾਲ ਤੇ ਉਨ੍ਹਾਂ ਦੇ ਮੰਤਰੀਆਂ ਨੇ ਫੋਨ ਕਾਲਾਂ ਰਾਹੀਂ ਲੋਕਾਂ ਦੇ ਸਵਾਲਾਂ ਦੇ ਜਵਾਬ ਦਿਤੇ।

WRITTEN BY