Skip to content
Independent perspectives. Global stories.
BREAKING

ਅਮਰੀਕਾ ਦੇ ਸਕੂਲ ’ਚ ਸਾਬਕਾ ਵਿਦਿਆਰਥੀ ਵੱਲੋਂ ਗੋਲੀਬਾਰੀ ’ਚ 17 ਮੌਤਾਂ

Share this story

ਅਮਰੀਕਾ, 15 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਅਮਰੀਕਾ ਦੇ ਫਲੋਰਿਡਾ ਸਥਿਤ ਇਕ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਬੁਧਵਾਰ ਨੂੰ ਸਕੂਲ ‘ਚ ਅਚਾਨਕ ਫਾਇਰਿੰਗ ਕਰਨੀ ਸ਼ੁਰੂ ਕਰ ਦਿਤੀ, ਜਿਸ ਦੌਰਾਨ 17 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਅਤੇ 14 ਲੋਕ ਗੰਭੀਰ ਜ਼ਖਮੀ ਦਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਦੋਸ਼ੀ ਵਿਦਿਆਰਥੀ ਦੀ ਪਛਾਣ 19 ਸਾਲ ਦੇ ਨਿਕੋਲਸ ਕਰੂਜ਼ ਦੇ ਰੂਪ ‘ਚ ਕੀਤੀ ਗਈ ਹੈ।

WRITTEN BY