Skip to content
Independent perspectives. Global stories.
BREAKING

ਸ਼੍ਰੋਮਣੀ ਅਕਾਲੀ ਦਲ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ਅੱਜ

Share this story

ਨੂਰਪੁਰ ਬੇਦੀ, 16 ਫਰਵਰੀ (ਐਮ.ਪੀ.ਸ਼ਰਮਾ)- ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੇ ਹੁਕਮਾਂ ’ਤੇ ਸ਼੍ਰੋਮਣੀ ਅਕਾਲੀ ਦਲ ਬਲਾਕ ਨੂਰਪੁਰ ਬੇਦੀ ਦੇ ਅਹੁਦੇਦਾਰ ਅਤੇ ਵਰਕਰ ਸਾਹਿਬਾਨਾਂ ਦੀ ਇੱਕ ਜ਼ਰੂਰੀ ਮੀਟਿੰਗ ਗੁਰਦੁਆਰਾ ਸ਼੍ਰੀ ਬਾਣਗੜ ਸਾਹਿਬ (ਨੂਰਪੁਰ ਬੇਦੀ) ਵਿਖੇ ਅਜ 17 ਫਰਵਰੀ ਨੂੰ ਦੁਪਹਿਰ 12 ਵਜੇ ਰਖੀ ਗਈ ਹੈ। ਬਲਾਕ ਪ੍ਰਧਾਨ ਕੁਲਵੀਰ ਸਿੰਘ ਅਸਮਾਨਪੁਰ ਨੇ ਦਸਿਆ ਕਿ ਅਕਾਲੀ ਦਲ ਵਲੋ ਹੌਲਾ-ਮਹੱਲਾ ਮੌਕੇ ਵਿਸ਼ਾਲ ਅਕਾਲੀ ਕਾਨਫਰੰਸ 1 ਮਾਰਚ 2018 ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ।

WRITTEN BY