ਫਰੀਦਕੋਟ, 18 ਫਰਵਰੀ (ਗੁਰਜੀਤ ਰੋਮਾਣਾ)- ਪੰਜਾਬ ਕਾਂਗਰਸ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਪੰਜਾਬ ਸਰਕਾਰ ਦੇ ਮੁ¤ਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਵਿਕਾਸ ਲਈ ਹਮੇਸ਼ਾਂ ਤ¤ਤਪਰ ਰਹਿੰਦੇ ਹਨ ,ਉਨ੍ਹਾਂ ਦੀ ਸੋਚ ਅਨੁਸਾਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਤ¤ਕ ਪਹੁੰਚਾਇਆ ਜਾ ਸਕੇ,ਇਹ ਜਾਣਕਾਰੀ ਮਨਜਿੰਦਰ ਸਿੰਘ ਹੈਪੀ ਪ੍ਰਧਾਨ ਯੂਥ ਕਾਂਗਰਸ ਜੈਤੋ ਨੇ ਫਰੀਦਕੋਟ ਵਿਖੇ ਪਹੁੰਚ ਕੇ ਚੋਣਵੇਂ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਦਿ¤ਤੀ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਜਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਧਾਇਕ ਜੁਗਿੰਦਰ ਸਿੰਘ ਪੰਜਗਰਾਈਂ ਸਮੇਤ ਉਨ੍ਹਾਂ ਦੀ ਹਲਕੇ ਦੇ ਵਿਕਾਸ ਲਈ ਪੰਜਾਬ ਕਾਂਗਰਸ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਇ¤ਕ ਮੀਟਿੰਗ ਹੋਈ ਜਿਸ ਵਿ¤ਚ ਹਲਕੇ ਦੇ ਵਿਕਾਸ ਬਾਰੇ ਗ¤ਲਬਾਤ ਹੋਈ, ਸ੍ਰੀ ਹੈਪੀ ਰੋਮਾਣਾ ਨੇ ਦਸਿਆ ਕਿ ਉਨ੍ਹਾਂ ਵਲੋਂ ਹਲਕੇ ਦੇ ਨੌਜਵਾਨਾਂ ਨੂੰ ਆ ਰਹੀਆਂ ਕੁ¤ਝ ਮੁਸ਼ਕਲਾਂ ਬਾਰੇ ਵੀ ਜਾਣੂ ਕਰਵਾਇਆ,ਸ੍ਰੀ ਧਰਮਸੋਤ ਨੇ ਪੰਜਾਬ ਦੇ ਸਮੂਹ ਨੌਜਵਾਨ ਵਰਗ ਨੂੰ ਵਧਾਈ ਦਿ¤ਤੀ ਜਿਨ੍ਹਾਂ ਪਾਰਟੀ ਲਈ ਦਿਨ ਰਾਤ ਮਿਹਨਤ ਕੀਤੀ ਅਤੇ ਇਸੇ ਤਰਾਂ ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਹੁਣ ਸਰਕਾਰ ਦਾ ਵ¤ਧ ਤੋਂ ਵ¤ਧ ਸਹਿਯੋਗ ਦੇਣ ਤਾਂ ਜੋ ਕਾਂਗਰਸ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਵਡੀ ਪ¤ਧਰ ਤੇ ਵਿਕਾਸ ਹੋ ਸਕੇ ਅਤੇ ਕੈਪਟਨ ਵ¤ਲੋਂ ਪੰਜਾਬ ਦੇ ਵਿਕਾਸ ਲਈ ਸਿਰਜਿਆ ਸੁਫਨਾ ਸੱਚ ਹੋ ਸਕੇ।
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਵੱਲੋਂ ਮੀਟਿੰਗ



