ਮੁੰਬਈ, 28 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੀਦੇਵੀ ਪੰਜ ਤ¤ਤਾਂ ‘ਚ ਵਿਲੀਨ ਹੋ ਗਈ ਹੈ। ਉਨ੍ਹਾਂ ਦੀ ਚਿਖਾ ਨੂੰ ਮੁ¤ਖ ਅਗਨੀ ਪਤੀ ਬੋਨੀ ਕਪੂਰ ਨੇ ਦਿ¤ਤੀ। ਬਾਲੀਵੁ¤ਡ ਦੀ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਦੇ ਦਿਹਾਂਤ ਦੀ ਖਬਰ ਨੇ ਪੂਰੇ ਬਾਲੀਵੁ¤ਡ ਜਗਤ ਦੇ ਨਾਲ-ਨਾਲ ਗੁਆਂਢੀ ਦੇਸ਼ਾਂ ਨੂੰ ਵੀ ਸਦਮੇ ਦਿ¤ਤਾ। ਹਾਲ ਹੀ ‘ਚ ਸ਼੍ਰੀਦੇਵੀ ਦੀ ਅੰਤਿਮ ਯਾਤਰਾ ਸ਼ੁਰੂ ਹੋਈ। ਫੈਨਜ਼ ਨੇ ਸ਼੍ਰੀਦੇਵੀ ਨੂੰ ਨਮ ਅ¤ਖਾਂ ਨਾਲ ਵਿਦਾਈ ਦਿ¤ਤੀ।ਸ਼੍ਰੀਦੇਵੀ ਦੇ ਮ੍ਰਿਤਕ ਸਰੀਰ ਨੂੰ ਤਿਰੰਗੇ ‘ਚ ਲਪੇਟਿਆ ਗਿਆ।