ਸਰਾਜੇਬੋ, 7 ਫਰਵਰੀ (ਪੀ.ਟੀ.)- ਬੋਸਨੀਆ ਦੇ ਤੁਜਲਾ ਸ਼ਹਿਰ ਵਿਚ ਸਰਕਾਰ ਵਿਰੋਧੀ ਪ੍ਰਦਰਸ਼ਨ ਦੇ ਦੂਸਰੇ ਦਿਨ 130 ਤੋਂ ਜ਼ਿਆਦਾ ਲੋਕ ਮਾਰੇ ਗਏ ਹਨ। ਇਨ੍ਹਾਂ ਵਿਚ 104 ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ। ਪ੍ਰਦਰਸ਼ਨਕਾਰੀ ਦੇਸ਼ ਵਿਚ ਵੱਧ ਰਹੀ ਬੇਰੁਜ਼ਗਾਰੀ ਦੀ ਸਮੱਸਿਆ ਤੇ ਰਾਜਨੀਤਿਕ ਕ੍ਰਿਆਹੀਣਤਾ ਖਿਲਾਫ਼ ਸੜਕਾਂ ’ਤੇ ਉਤਰ ਆਏ ਹਨ।


