May 25, 2026 8:53 pm

ਵਿਜੀਲੈਂਸ ਵੱਲੋਂ ਜਿਲਾ ਮਾਈਨਿੰਗ ਅਫਸਰ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 16 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਗੁਰਦਾਸਪੁਰ ਤੇ ਪਠਾਨਕੋਟ ਵਿਖੇ ਤਾਇਨਾਤ ਜਨਰਲ ਮੈਨੇਜਰ ਕਮ ਮਾਈਨਿੰਗ ਅਫਸਰ ਸੁਭਾਸ਼ ਚੰਦਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ। ਗੁਰਦਾਸਪੁਰ ਤੇ ਪਠਾਨਕੋਟ ਵਿਖੇ ਤਾਇਨਾਤ ਜਨਰਲ ਮੈਨੇਜਰ ਨੂੰ ਆਤਿਸ਼ ਮਹਾਜਨ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

Send this to a friend