ਐਸ.ਏ.ਐਸ ਨਗਰ 22 ਨਗਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਵਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸਰਕਾਰੀ ਛੁਟੀ ਦੇ ਐਲਾਨ ਦੀ ਚਰਚਾ ਸਬੰਧੀ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਬੋਰਡ ਦੇ ਸਕਤਰ ਹਰਗੁਣਜੀਤ ਕੌਰ ਨੇ ਸਪਸ਼ਟ ਕਰਦਿਆਂ ਦਸਿਆ ਕਿ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ ਪਰੀਖਿਆਵਾਂ ਦੇ ਸ਼ਡਿਊਲ ’ਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।