ਚੰਡੀਗੜ੍ਹ, 11 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਮੌਸਮ ਵਿਚ ਆਈ ਤਬਦੀਲੀ ਕਾਰਨ ਰਾਜ ਦੇ ਸਮੂਹ ਸਰਕਾਰੀ, ਸਰਕਾਰੀ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 17 ਫਰਵਰੀ, 2014 ਤੋਂ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ. ਸਿਕੰਦਰ ਸਿੰਘ ਮਲੂਕਾ ਨੇ ਦ¤ਸਿਆ ਕਿ ਰਾਜ ਵਿਚ ਐਲੀਮੈਂਟਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤ¤ਕ ਕੀਤਾ ਗਿਆ ਹੈ ਜਦੋਕਿ ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਬਾਅਦ ਦੁਪਹਿਰ 3:20 ਤੱਕ ਕਰ ਦਿੱਤਾ ਗਿਆ ਹੈ।
ਸਰਕਾਰੀ ਸਕੂਲਾਂ ਦਾ ਸਮਾਂ 17 ਫਰਵਰੀ ਤੋਂ ਹੋਵੇਗਾ ਤਬਦੀਲ : ਮਲੂਕਾ..



