ਲੁਧਿਆਣਾ ਆਉਣ ’ਤੇ ਭਾਰਤ ਭੂਸ਼ਣ ਆਸ਼ੂ ਨੂੰ ਸਲਾਮੀ ਦਿੱਤੀ

ਇਸ ਤੋਂ ਪਹਿਲਾਂ ਅੱਜ ਪਹਿਲੀ ਵਾਰ ਕੈਬਨਿਟ ਮੰਤਰੀ ਬਣਨ ਉਪਰੰਤ ਜ਼ਿਲ੍ਹਾ ਲੁਧਿਆਣਾ ਵਿੱਚ ਪਹੁੰਚਣ ’ਤੇ ਸ੍ਰੀ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਸਲਾਮੀ ਦੇਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦਾ ਸਵਾਗਤ ਕਰਨ ਵਾਲਿਆਂ ਵਿੱਚ ਵਿਧਾਇਕ ਸ੍ਰੀ ਸੰਜੇ ਤਲਵਾੜ, ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਪੁਲਿਸ ਕਮਿਸ਼ਨਰ ਸ੍ਰ. ਸੁਖਚੈਨ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਕੌਂਸਲਰ ਨਰਿੰਦਰ ਸ਼ਰਮਾ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜੀਵ ਰਾਜਾ ਆਦਿ ਹਾਜ਼ਰ ਸਨ।

Send this to a friend