June 27, 2026 4:58 pm

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਾਠੂਵਾਸ ਤੋਂ ਸ਼ਾਬਾਜਪੁਰ ਖਾਲਸਾ ਤਕ ਨਵੀਂ ਸੜਕ ਦੇ ਨਿਰਮਾਣ ਦੇ ਲਈ ਮੰਜੂਰੀ ਪ੍ਰਦਾਨ ਕੀਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਜਿਲਾ ਰਿਵਾੜੀ ਵਿਚ ਕਾਠੂਵਾਸ ਤੋਂ ਸ਼ਾਬਾਜਪੁਰ ਖਾਲਸਾ ਤਕ ਨਵੀਂ ਸੜਕ ਦੇ ਨਿਰਮਾਣ ਤਹਿਤ 6.54 ਕਰੋੜ ਰੁਪਏ ਤੋਂ ਵੱਧ ਦੀ ਪ੍ਰਸਾਸ਼ਕੀ ਮੰਜੂਰੀ ਪ੍ਰਦਾਨ ਕੀਤੀ ਹੈ। ਲੋਕ ਨਿਰਮਾਣ (ਭਵਨ ਅਤੇ ਸੜਕਾਂ) ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਸਬੰਧ ਵਿਚ ਇਕ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕਰ ਦਿੱਤੀ ਹੈ।

Send this to a friend