June 3, 2026 10:51 pm

ਸ਼ਾਹਕੋਟ ਦੀ ਉਪ ਚੋਣ ਲਈ ਤੀਜੇ ਦਿਨ ਨਾਮਜ਼ਦਗੀ ਪੱਤਰ ਦਾਖਿਲ ਨਹੀਂ ਕੀਤਾ

ਜ¦ਧਰ, 5 ਮਈ (ਪੰਜਾਬ ਟਾਇਮਜ਼ ਬਿਊਰੋ)- ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਹਲਕਾ 32-ਸ਼ਾਹਕੋਟ ਦੀ ਕਰਵਾਈ ਜਾ ਰਹੀ ਉਪ-ਚੋਣ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਤੀਜੇ ਦਿਨ ਕਿਸੇ ਵੀ ਵਿਅਕਤੀ ਵਲੋਂ ਕੋਈ ਨਾਮਜ਼ਦਗੀ ਪੱਤਰ ਦਾਖਿਲ ਨਹੀਂ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਜ¦ਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 32-ਸ਼ਾਹਕੋਟ ਦੀ ਉਪ-ਚੋਣ ਲਈ ਵੱਖ-ਵੱਖ ਉਮੀਦਵਾਰਾਂ ਵੱਲੋਂ 10 ਮਈ ਤੱਕ ਨਾਮਜ਼ਦਗੀਆਂ ਦਾਖਿਲ ਕੀਤੀਆਂ ਜਾ ਸਕਦੀਆਂ ਹਨ।

Send this to a friend