ਨਵੀਂ ਦਿਲੀ, 7 ਮਈ (ਪੰਜਾਬ ਟਾਇਮਜ਼ ਬਿਊਰੋ)- ਸੁਪਰੀਮ ਕੋਰਟ ਨੇ ਯੂ.ਪੀ ਦੇ ਸਾਬਕਾ ਮੁਖ ਮੰਤਰੀਆਂ ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦਾ ਆਦੇਸ਼ ਸੁਣਾਇਆ ਹੈ।ਸੁਪਰੀਮ ਕੋਰਟ ਨੇ ਆਪਣੇ ਫੈਸਲੇ ’ਚ ਸਾਫ ਕੀਤਾ ਹੈ ਕਿ ਕੋਈ ਵਿਅਕਤੀ ਇਕ ਵਾਰ ਮੁਖ ਮੰਤਰੀ ਦਾ ਅਹੁਦਾ ਛਡ ਦੇਣ ਦੇ ਬਾਅਦ ਆਮ ਆਦਮੀ ਦੇ ਬਰਾਬਰ ਹੋ ਜਾਂਦਾ ਹੈ।