Skip to content
Independent perspectives. Global stories.
BREAKING

ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵੱਲੋਂ ਇੱਕ ਮੋਟਰਸਾਈਕਲ ਸਮੇਤ ਦੋ ਗ੍ਰਿਫਤਾਰ

Share this story

ਸ੍ਰੀ ਅਨੰਦਪੁਰ ਸਾਹਿਬ, 17 ਮਈ (ਦਵਿੰਦਰਪਾਲ ਸਿੰਘ/ਅੰਕੁਸ਼)- ਮਾਨਯੋਗ ਰਾਜ ਬਚਨ ਸਿੰਘ ਸੰਧੂ ਐਸਐਸਪੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿ¤ਤ ਚੋਰਾਂ ਨੂੰ ਫੜਨ ਸਬੰਧੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਵਨ ਕੁਮਾਰ ਐ¤ਸਆਈ/ਐਸ ਐਚ ਓ ਸ੍ਰੀ ਅਨੰਦਪੁਰ ਸਾਹਿਬ ਵ¤ਲੋਂ ਸਪੈਸ਼ਲ ਮੁਹਿੰਮ ਚਲਾਈ ਗਈ ਅਤੇ ਇਸ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ ਐਚ ਓ ਪਵਨ ਕੁਮਾਰ ਨੇ ਦ¤ਸਿਆ ਕਿ ਸ/ਥਾਂ ਕਰਨੈਲ ਸਿੰਘ 789/ਆਰ ਵ¤ਲੋਂ ਮੁਕ¤ਦਮਾ ਨੰਬਰ:68 ਮਿਤੀ 15-05-2018 ਅ/ਧ 379,411 ਆਈਪੀਸੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿ¤ਚ ਦੋਸ਼ੀ ਰਾਜਿੰਦਰ ਸਿੰਘ ਉਰਫ ਕਾਲਾ ਪੁ¤ਤਰ ਸੁਰਿੰਦਰ ਕੁਮਾਰ ਵਾਸੀ ਪਿੰਡ ਤਾਰਾਪੁਰ ਥਾਣਾ ਸ੍ਰੀ ਅਨੰਦਪੁਰ ਸਾਹਿਬ ਅਤੇ ਜਸਵਿੰਦਰ ਸਿੰਘ ਉਰਫ ਨੰਦੀ ਪੁ¤ਤਰ ਬੁ¤ਧ ਰਾਮ ਵਾਸੀ ਪਿੰਡ ਮਹਿੰਦਲੀ ਕਲਾਂ ਥਾਣਾ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਦੋਸ਼ੀਆਂ ਪਾਸੋਂ ਮੋਟਰਸਾਈਕਲ ਨੰਬਰ ਪੀਬੀ 12 ਡਬਲਿਊ 4329 ਮਾਰਕਾ ਪਲਾਟੀਨਾ ਬਰਾਮਦ ਹੋਇਆ। ਉਹਨਾਂ ਦ¤ਸਿਆ ਕਿ ਮੁਕ¤ਦਮਾ ਉਕਤਾਨ ਦੇ ਦੋਸ਼ੀਆਂ ਨੂੰ ਅ¤ਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਹਾਸਲ ਕਰਕੇ ਇਨ੍ਹਾਂ ਪਾਸੋਂ ਹੋਰ ਪੁ¤ਛਗਿ¤ਛ ਕੀਤੀ ਜਾਵੇਗੀ।

WRITTEN BY