Skip to content
Independent perspectives. Global stories.
BREAKING

ਸ਼ਾਹਕੋਟ ਚੋਣ ਕਾਂਗਰਸ ਸ਼ਾਨ ਨਾਲ ਜਿੱਤੇਗੀ : ਕਾਂਗਰਸੀ ਨੇਤਾ

Share this story

ਫਤਿਹਗੜ੍ਹ ਚੂੜੀਆਂ, 18 ਮਈ (ਪੰਕਜ ਪਾਂਧੀ)- ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ ਫਤਿਹਗੜ੍ਹ ਚੂੜੀਆਂ ਤੋਂ ਕਾਂਗਰਸੀ ਨੇਤਾ ਰੌਸ਼ਨ ਜੋਸਫ ਜਨਕਤ ਸਕਤਰ ਪੰਜਾਬ ਕਾਂਗਰਸ. ਐਡਵੋਕੇਟ ਨਵਤੇਜ ਸਿੰਘ ਰੰਧਾਵਾ ਵਾਈਸ ਚੇਅਰਮੈਨ ਲੀਗਲ ਸੈਲ ਪੰਜਾਬ. ਅਸ਼ਵਨੀ ਸ਼ਰਮਾ ਕਾਂਗਰਸੀ ਨੇਤਾ.ਬਲਵਿੰਦਰ ਸਿੰਘ ਭਾਲੋਵਾਲੀ ਬਲਾਕ ਪ੍ਰਧਾਨ ਕਾਂਗਰਸ .ਨਿਰਮਲ ਸਿੰਘ ਸੈਕਟਰੀ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਆਪਣੇ ਸਾਥੀਆਂ ਸਮੇਤ ਸ਼ਾਹਕੋਟ ਤੋਂ ਹੋਣ ਵਾਲੀ ਚੋਣ ਵਿਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹਕ ਵਿਚ ਚੋਣ ਪ੍ਰਚਾਰ ਕਰਨ ਲਈ ਵਿਸ਼ੇਸ਼ ਤੌਰ ਤੇ ਉਥੇ ਪਹੁੰਚੇ ਤੇ ਲੋਕਾਂ ਨੂੰ ਕਾਂਗਰਸ ਦੇ ਹਕ ਵਿਚ ਵੋਟ ਕਰਨ ਦੀ ਅਪੀਲ ਕੀਤੀ ਗਲਬਾਤ ਦੌਰਾਨ ਇਨ੍ਹਾਂ ਨੇਤਾਵਾਂ ਨੇ ਕਿਹਾ ਕਿ ਅਕਾਲੀ ਦਲ ਆਪਣੇ 10 ਸਾਲ ਦੇ ਕਾਰਜਕਾਲ ਵਿਚ ਕੁਝ ਨਹੀਂ ਕਰ ਸਕੀ।

WRITTEN BY