Skip to content
Independent perspectives. Global stories.
BREAKING

ਡਾ. ਬਲਕਾਰ ਸਿੰਘ ਨੂੰ ਵਿਸ਼ਵ ਪੰਜਾਬੀ ਸੈਂਟਰ ਸੁਸਾਇਟੀ, ਪੰਜਾਬ ਯੂਨੀਵਰਸਿਟੀ ਦਾ ਡਾਇਰੈਕਟਰ ਲਾਇਆ

Share this story

ਚੰਡੀਗੜ੍ਹ, 21 ਮਈ (ਪੀ.ਟੀ.)- ਪੰਜਾਬ ਸਰਕਾਰ ਵੱਲੋਂ ਡਾ. ਬਲਕਾਰ ਸਿੰਘ ਪੁੱਤਰ ਮਰਹੂਮ ਸ੍ਰੀ ਸ਼ਿੰਗਾਰਾ ਸਿੰਘ ਨੂੰ ਵਿਸ਼ਵ ਪੰਜਾਬੀ ਸੈਂਟਰ ਸੁਸਾਇਟੀ, ਪੰਜਾਬ ਯੂਨੀਵਰਸਿਟੀ ਪਟਿਆਲਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜ ਸਾਲ ਦੇ ਅਰਸੇ ਲਈ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਉਚੇਰੀ ਸਿੱਖਿਆ ਦੇ ਭਾਸ਼ਾ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਹੁਦੇ ਨਾਲ ਸਬੰਧਤ ਸੇਵਾ ਸ਼ਰਤਾਂ ਗਵਰਨਿੰਗ ਕੌਂਸਲ ਆਫ਼ ਵਿਸ਼ਵ ਪੰਜਾਬੀ ਸੈਂਟਰ ਵੱਲੋਂ ਬਾਅਦ ਵਿੱਚ ਨਿਰਧਾਰਿਤ ਕੀਤੀਆਂ ਜਾਣਗੀਆਂ।

 

WRITTEN BY