ਚੰਡੀਗੜ 23 ਮਈ (ਪੀ.ਟੀ.)- ਪੰਜਾਬ ਵਿਜੀਲੈਂਸ ਬਿਓਰੋ ਨੇ ਨਗਰ ਨਿਗਮ ਬਠਿੰਡਾ ਵਿਚ ਜਾਇਦਾਦ ਸ਼ਾਖਾ ਵਿਖੇ ਤਾਇਨਾਤ ਕਲਰਕ ਰਵਿੰਦਰ ਸਿੰਘ ਵਾਲੀਆ ਖਿਲਾਫ਼ ਆਮਦਨੀ ਦੇ ਜਾਣੂੰ ਸਰੋਤਾਂ ਤੋਂ ਵਧ ਜਾਇਦਾਦ ਬਣਾਉਣ ਤਹਿਤ ਮੁਕਦਮਾ ਦਰਜ ਕੀਤਾ ਹੈ।