Skip to content
Independent perspectives. Global stories.
BREAKING

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਧਾਰਮਿਕ ਜਥੇਬੰਦੀਆਂ, ਸੇਵਾ ਸੁਸਾਇਟੀਆਂ ਦੀ ਇਕਤਰਤਾ 10 ਨੂੰ

Share this story

ਜਲੰਧਰ, 6 ਜੂਨ (ਪੰਜਾਬ ਟਾਇਮਜ਼ ਬਿਊਰੋ)-ਬੇਨਤੀ ਹੈ ਕਿ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਜਲੰਧਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮੂੰਹ ਸਿੰਘ ਸਭਾਵਾਂ ਧਾਰਮਿਕ ਜਥੇਬੰਦੀਆਂ ਸੇਵਾ ਸੁਸਾਇਟੀਆ ਦੀ ਇਕਤਰਤਾ 10 ਜੂਨ 2018 ਦਿਨ ਐਤਵਾਰ ਨੂੰ ਸ਼ਾਮ 4:30 ਵਜੇ ਰਖੀ ਗਈ ਹੈ ਸੋ ਆਪ ਜੀ ਨੇ ਮੈਂਬਰ ਸਾਹਿਬਾਨਾਂ ਸਮੇਤ ਇਕਤਰਤਾ ਵਿਚ ਹਾਜ਼ਰੀ ਭਰਨ ਦੀ ਕ੍ਰਿਪਾਲਤਾ ਕਰਨੀ ਜੀ ਆਪ ਜੀ ਦੇ ਧੰਨਵਾਦੀ ਹੋਵਾਂਗੇ।

WRITTEN BY