Skip to content
Independent perspectives. Global stories.
BREAKING

ਆਪਸੀ ਸਬੰਧਾਂ ਨੂੰ ਬੇਹਤਰ ਬਣਾਉਣ ਲਈ ਕੁਆਰਡੀਨੇਸ਼ਨ ਕਮੇਟੀ ਬਣੇਗੀ

Share this story

ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਜ ਚੰਡੀਗੜ੍ਹ ਪਹੁੰਚੇ ਹੋਏ ਹਨ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸਾਬਕਾ ਮੁਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਭਾਜਪਾ ਕੌਮੀ ਪ੍ਰਧਾਨ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉਪ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਅਟੁਟ ਹੈ ਜੋ ਕਿ ਬਣਿਆ ਰਹੇਗਾ।

WRITTEN BY