ਨਵੀਂ ਦਿੱਲੀ- ਬਸ ਹਾਦਸੇ ‘ਤੇ ਪੀ.ਐੈਮ. ਨੇ ਟਵੀਟ ਕਰਕੇ ਦੱਖ ਜਤਾਇਆ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਲਈ ਮੇਰੀ ਗਹਿਰੀ ਸੰਵੇਦਨਾ ਹੈ ਅਤੇ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਥਨਾ ਕਰਦਾ ਹਾਂ। ਉਨ੍ਹਾਂ ਵਲੋਂ ਇਸ ਬਾਰੇ ਰਾਜਨਾਥ ਸਿੰਘ ਨਾਲ ਗੱਲਬਾਤ ਕੀਤੀ ਗਈ।
ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ