Skip to content
Independent perspectives. Global stories.
BREAKING

ਆਸਮਾਨੀ ਬਿਜਲੀ ਡਿੱਗਣ ਕਾਰਨ 4 ਲੋਕਾਂ ਦੀ ਮੌਤ, 15 ਜ਼ਖ਼ਮੀ

Share this story

ਔਰੰਗਾਬਾਦ, 1 ਜੁਲਾਈ (ਪੀ.ਟੀ.)- ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ’ਚ ਅ¤ਜ ਆਸਮਾਨੀ ਬਿਜਲੀ ਪੈਣ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਹੋਰ ਜ਼ਖ਼ਮੀ ਹੋ ਗਏ।ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਓਬਰਾ ਦੇ ਦੋਮੁਹਾਨ ਸ਼ਮਸ਼ਾਨ ਘਾਟ ’ਚ ਵਾਪਰੀ।ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਸਾਰੇ ਲੋਕ ਇ¤ਥੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਪਹੁੰਚੇ ਸਨ।

WRITTEN BY