Skip to content
Independent perspectives. Global stories.
BREAKING

ਅਕਾਲੀ ਦਲ ਵ¤ਲੋਂ ਬਦਲਾਖੋਰੀ ਦੀ ਸਿਆਸਤ ਕਰਨ ਲਈ ਨਿਖੇਧੀ

Share this story

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅਜ ਕੋਲਿਆਂਵਾਲੀ ਖ਼ਿਲਾਫ ਕੇਸ ਦਰਜ ਕਰਕੇ ਬਦਲੇਖੋਰੀ ਦੀ ਸਿਆਸਤ ਕਰਨ ਵਾਸਤੇ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ।ਸਾਬਕਾ ਮੰਤਰੀ ਅਤੇ ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਅਕਾਲੀ ਆਗੂ ਖ਼ਿਲਾਫ ਕੇਸ ਮੜ੍ਹਣ ਦੀ ਇੰਨੀ ਕਾਹਲ ਸੀ ਕਿ ਇਸ ਨੇ ਕੋਲਿਆਂਵਾਲੀ ਨੂੰ ਸੰਬੰਧਿਤ ਅਧਿਕਾਰੀਆਂ ਅ¤ਗੇ ਆਪਣੀ ਆਮਦਨ ਦੇ ਸਰੋਤਾਂ ਬਾਰੇ ਜਾਣਕਾਰੀ ਦੇਣ ਦਾ ਵੀ ਮੌਕਾ ਨਹੀਂ ਦਿ¤ਤਾ।

WRITTEN BY