Skip to content
Independent perspectives. Global stories.
BREAKING

ਭੀੜ ਦੀ ਹਿੰਸਾ ਰੋਕਣਾ ਰਾਜ ਸਰਕਾਰ ਦਾ ਕੰਮ : ਰਾਜਨਾਥ ਸਿੰਘ

Share this story

ਨਵੀਂ ਦਿੱਲੀ, 19 ਜੁਲਾਈ (ਪੀ.ਟੀ.)- ਮਾਨਸੂਨ ਸੈਸ਼ਨ ਦੇ ਦੂਜੇ ਦਿਨ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਭੀੜ ਵੱਲੋਂ ਕੀਤੀਆਂ ਜਾਂਦੀਆਂ ਹੱਤਿਆ ਦੀਆਂ ਘਟਨਾਵਾਂ ਬਾਰੇ ਕਿਹਾ ਕਿ ਉਹ ਅਜਿਹੀਆਂ ਘਟਨਾਵਾਂ ਦੀ ਨਿੰਦਾ ਕਰਦੇ ਹਨ। ਇਸ ਤਰ੍ਹਾਂ ਦੀਆਂ ਘਟਨਾਵਾਂ ‘ਚ ਜੋ ਵੀ ਨੁਕਸਾਨ ਹੁੰਦਾ ਹੈ, ਇਹ ਕਿਸੇ ਵੀ ਸਰਕਾਰ ਲਈ ਚਿੰਤਾ ਦਾ ਕਾਰਨ ਹੈ, ਪਰ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਕਾਂਗਰਸ ਵੱਲੋਂ ਲੋਕ ਸਭਾ ’ਚੋਂ ਵਾਕਆਊਟ ਕੀਤਾ ਗਿਆ ਅਤੇ ਸੰਸਦ ਭਵਨ ’ਚ ਰੋਸ ਪ੍ਰਦਰਸ਼ਨ ਵੀ ੀਕਤਾ ਗਿਆ।

WRITTEN BY