ਨਵੀਂ ਦਿੱਲੀ, 26 ਜੁਲਾਈ (ਪੀ.ਟੀ.)- ਭਾਰਤੀ ਸੈਨਾ ਦੀ ਉਤਰੀ ਕਮਾਨ ਦੇ ਜਨਰਲ ਕਮਾਡਿੰਗ ਅਫਸਰ ਰਣਬੀਰ ਸਿੰਘ ਨੇ ਕਿਹਾ ਅਸਲ ਕੰਟਰੋਲ ਰੇਖਾ ‘ਤੇ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਨਾਲ ਨਜਿਠਣ ਲਈ ਭਾਰਤੀ ਸੈਨਾ ਪੂਰੀ ਤਰ੍ਹਾਂ ਤਿਆਰ ਹੈ।