ਇਸਲਾਮਾਬਾਦ, 5 ਅਗਸਤ (ਪੀ.ਟੀ.)- ਮੀਡੀਆ ਰਿਪੋਰਟਾਂ ਮੁਤਾਬਕ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਕਿਸਤਾਨ ਦੇ ਅਗਲੇ ਪ੍ਰਧਾਨ ਮੰਤਰੀ ਅਹੁਦੇ ਲਈ ਇਮਰਾਨ ਖਾਨ ਨੂੰ ਪਾਰਟੀ ਦਾ ਉਮੀਦਵਾਰ ਕਲ ਐਲਾਨੇਗੀ।ਇਕ ਸਮਾਚਾਰ ਏਜੰਸੀ ਵਿਚ ਪੀ.ਟੀ.ਆਈ. ਦੇ ਬੁਲਾਰੇ ਫਵਾਦ ਚੌਧਰੀ ਦੇ ਹਵਾਲੇ ਨਾਲ ਕਿਹਾ ਗਿਆ,‘‘ਕਲ ਇਸਲਾਮਾਬਾਦ ਦੇ ਇਕ ਹੋਟਲ ਵਿਚ ਪਾਰਟੀ ਦੇ ਸੰਸਦੀ ਦਲ ਦੀ ਬੈਠਕ ਹੋਵੇਗੀ।