ਨਵੀਂ ਦਿਲੀ, 13 ਅਗਸਤ (ਪੀ.ਟੀ)- ਹਾਪੁੜ ਲਿੰਚਿੰਗ ਕੇਸ ‘ਚ ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਭੇਜਿਆ ਹੈ।ਅਦਾਲਤ ਨੇ ਮੇਰਠ ਦੇ ਆਈ.ਜੀ.ਪੀ. ਤੋਂ ਪੂਰੀ ਘਟਨਾ ਦੀ ਰਿਪੋਰਟ ਮੰਗੀ ਹੈ ਅਤੇ ਸਾਰੇ ਗਵਾਹਾਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।ਮਾਮਲੇ ਦੀ ਅਗਲੀ ਸੁਣਵਾਈ 28 ਅਗਸਤ ਨੂੰ ਹੋਵੇਗੀ।