ਚੰਡੀਗੜ- ਪੰਜਾਬ ਦੇ ਮੁਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ’ਤੇ ਉਨ੍ਹਾਂ ਨੂੰ ਕਦਾਵਰ ਸ਼ਖਸੀਅਤ ਕਰਾਰ ਦਿਤਾ ਜੋ ਨੌਜਵਾਨ ਸਿਆਸਤਦਾਨਾਂ ਨੂੰ ਕਦਰਾਂ-ਕੀਮਤਾਂ ‘ਤੇ ਅਧਾਰਿਤ ਸਿਆਸੀ ਮਾਰਗ ਅਪਨਾਉਣ ਲਈ ਪ੍ਰੇਰਿਤ ਕਰਨ ਵਾਲੇ ਚਾਨਣ ਮੁਨਾਰਾ ਰਹਿਣਗੇ।