Skip to content
Independent perspectives. Global stories.
BREAKING

ਪੰਜਾਬ ਦੇ ਰਾਜਪਾਲ ਵੱਲੋਂ ਦੁੱਖ ਦਾ ਪ੍ਰਗਟਾਵਾ

Share this story

ਚੰਡੀਗੜ- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ,ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਵਲੋਂ ਦੇਸ਼ ਦੇ ਪੂਰਵ ਪ੍ਰਧਾਨ ਮੰਤਰੀ ਅਤੇ ਭਾਰਤੀ ਜੰਤਾ ਪਾਰਟੀ ਦੇ ਉਘੇ ਨੇਤਾ ਸ੍ਰੀ ਅਟਲ ਬਿਹਾਰ ਵਾਜਪਾਈ ਦੇ ਦਿਹਾਂਤ ‘ਤੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ

WRITTEN BY