Skip to content
Independent perspectives. Global stories.
BREAKING

ਈ.ਸੀ. ਦਾ ਨਿਰਦੇਸ਼, ਸੋਸ਼ਲ ਮੀਡੀਆ ’ਤੇ ਰਾਤ 10 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ

Share this story

ਨਵੀਂ ਦਿਲੀ, 17 ਸਤੰਬਰ (ਪੀ.ਟੀ.)- ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਉਮੀਦਵਾਰ ਰਾਤ ਵੇਲੇ ਸੋਸ਼ਲ ਮੀਡੀਆ ‘ਤੇ ਚੋਣ ਪ੍ਰਚਾਰ ਨਹੀਂ ਕਰ ਸਕਣਗੇ, ਜਿਸ ਕਾਰਨ ਫੋਨ ਕਾਲ, ਐਸ.ਐਮ.ਐਸ. ਜਾਂ ਵ੍ਹਾਟਸਐਪ ਮੈਸੇਜ ਰਾਹੀਂ ਵੋਟ ਮੰਗਣ ਦੀ ਅਪੀਲ ਨਹੀਂ ਕੀਤੀ ਜਾ ਸਕੇਗੀ। ਚੋਣ ਕਮਿਸ਼ਨ ਨੇ ਇਸ ਸਬੰਧੀ ਸੰਸ਼ੋਧਿਤ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਭਵਿਖ ਵਿਚ ਹੋਣ ਵਾਲੀਆਂ ਚੋਣਾਂ ਲਈ ਇਹ ਪਾਬੰਦੀ ਲਾਗੂ ਕੀਤੀ ਹੈ। ਇਸ ਤਹਿਤ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਰੋਜ਼ਾਨਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤਕ ਦੀ ਉਹ ਮਿਆਦ ਸ਼ਾਮਲ ਹੈ।

WRITTEN BY