June 19, 2026 10:20 pm

ਕੈਪਟਨ ਵੱਲੋਂ 28 ਨੂੰ ਖਟਕੜ ਕਲਾਂ ’ਚ ਪੰਜਾਬ ਦੀ ਗੂੰਜ ਰੈਲੀ ਦਾ ਫ਼ੈਸਲਾ

ਬੰਗਾ, 20 ਸਤੰਬਰ (ਪੀ.ਟੀ.)- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਗੂੰਜ ਰੈਲੀ ਕੀਤੀ ਜਾਵੇਗੀ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਮੁਖ ਮੰਤਰੀ ਪੰਜਾਬ ਸੰਬੋਧਨ ਕਰਨਗੇ। ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਪਲੀਝਿਕੀ ਨੇ ਇਥੇ ਮੀਟਿੰਗ ਦੌਰਾਨ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਰੈਲੀ ਕਰਨ ਦਾ ਫ਼ੈਸਲਾ ਲਿਆ। ਰੈਲੀ ਦੌਰਾਨ ਅਕਾਲੀਆ ਤੇ ਬਾਦਲਾ ਦੇ ਪੋਲ ਖੋਲੇ ਜਾਣਗੇ।

Send this to a friend