Skip to content
Independent perspectives. Global stories.
BREAKING

ਬਾਦਲ ਪਰਿਵਾਰ ਪੰਜਾਬ ਲਈ ਜਾਨ ਦੇਣ ਲਈ ਵੀ ਤਿਆਰ : ਸੁਖਬੀਰ ਬਾਦਲ

Share this story

ਚੰਡੀਗੜ੍ਹ, 16 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਵਲੋਂ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਰਾਜਪਾਲ ਨੂੰ ਇਕ ਮੰਗ ਪਤਰ ਸੌਂਪਿਆ ਗਿਆ।ਇਸ ਦੌਰਾਨ ਮੀਡੀਆ ਨਾਲ ਗਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਵਡੇ ਬਾਦਲ ਸ. ਪ੍ਰਕਾਸ਼ ਸਿੰਘ ਬਾਦਲ ਸਮੇਤ ਪੂਰਾ ਬਾਦਲ ਪਰਿਵਾਰ ਪੰਜਾਬ ਲਈ ਆਪਣੀ ਜਾਨ ਦੀ ਕੁਰਬਾਨੀ ਦੇਣ ਲਈ ਵੀ ਤਿਆਰ ਹੈ। ਸਿਰਫ ਪ੍ਰਕਾਸ਼ ਸਿੰਘ ਬਾਦਲ ਹੀ ਹਨ, ਜੋ ਪੰਜਾਬ ‘ਚ ਅਮਨ-ਸ਼ਾਂਤੀ ਲਈ ਹਰ ਕੋਸ਼ਿਸ਼ ਕਰਦੇ ਹਨ।

WRITTEN BY