Skip to content
Independent perspectives. Global stories.
BREAKING

2 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

Share this story

ਚੰਡੀਗੜ, 18 ਅਕਤੂਬਰ (ਪੀ.ਟੀ.)- ਪੰਜਾਬ ਸਰਕਾਰ ਨੇ ਅਜ 2 ਆਈ.ਪੀ.ਐਸ. ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ ‘ਤੇ ਤਬਾਦਲੇ ਕੀਤੇ ਹਨ।ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਆਈ.ਪੀ.ਐਸ. ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਰੇਲਵੇ, ਪੰਜਾਬ, ਚੰਡੀਗੜ ਅਤੇ ਸ੍ਰੀ ਰੋਹਿਤ ਚੌਧਰੀ ਆਈ.ਪੀ.ਐਸ ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਜੇਲਾਂ, ਪੰਜਾਬ, ਚੰਡੀਗੜ ਵਜੋਂ ਤਾਇਨਾਤ ਕੀਤਾ ਗਿਆ ਹੈ।ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

WRITTEN BY