Skip to content
Independent perspectives. Global stories.
BREAKING

ਬਾਦਲ ਦੇ ਕਤਲ ਦੀ ਸਾਜ਼ਿਸ਼ ’ਚ ਸ਼ਾਮਿਲ ਜਰਮਨ ਸਿੰਘ 23 ਤੱਕ ਪੁਲਿਸ ਰਿਮਾਂਡ ’ਤੇ

Share this story

ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ)- ਪੰਜਾਬ ਦੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਤਿਆ ਦੀ ਸਾਜ਼ਿਸ਼ ‘ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਜਿਥੇ ਪੁਲਿਸ ਵਲੋਂ ਜਰਮਨ ਸਿੰਘ ਤੋਂ ਵਖ-ਵਖ ਕੇਸਾਂ ਸਬੰਧੀ ਪੁਛ-ਗਿਛ ਲਈ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਤਾਂ ਮਾਨਯੋਗ ਅਦਾਲਤ ਵਲੋਂ ਜਰਮਨ ਸਿੰਘ ਨੂੰ 23 ਅਕਤੂਬਰ ਤਕ ਪੁਲਿਸ ਰਿਮਾਂਡ ਤੇ ਭੇਜ ਦਿਤਾ ਹੈ।

WRITTEN BY