Skip to content
Independent perspectives. Global stories.
BREAKING

ਮੋਦੀ ਪ੍ਰਧਾਨ ਮੰਤਰੀ ਅਹੁਦੇ ਦਾ ਸਨਮਾਨ ਬਰਕਰਾਰ ਰੱਖਣ : ਡਾ. ਮਨਮੋਹਨ ਸਿੰਘ

Share this story

ਨਵੀਂ ਦਿੱਲੀ, 27 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਵਰਤਾਰੇ ਰਾਹੀਂ ਉਦਾਹਰਨ ਸਥਾਪਿਤ ਕਰਨੀ ਚਾਹੀਦੀ ਹੈ, ਜੋ ਪ੍ਰਧਾਨ ਮੰਤਰੀ ਦੀ ਨੈਤਿਕਤਾ ਦੇ ਮੁਤਾਬਿਕ ਹੋਵੇ।
ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੀ ਕਿਤਾਬ ਦੀ ਘੁੰਢ ਚੁਕਾਈ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੇ ਸਨਮਾਨ ਨੂੰ ਬਰਕਰਾਰ ਰਖਣ ਲਈ ਸੰਜਮ ਵਰਤਣ ਦੀ ਸਲਾਹ ਦਿੱਤੀ।

WRITTEN BY