Skip to content
Independent perspectives. Global stories.
BREAKING

ਕੈਪਟਨ ਅਮਰਿੰਦਰ ਸਿੰਘ ਬਿਮਾਰ

Share this story

ਚੰਡੀਗੜ੍ਹ, 28 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸਵੇਰੇ ਬੁਖਾਰ ਅਤੇ ਸਰੀਰ ਵਿੱਚ ਮਾਮੂਲੀ ਦਰਦ ਦੀ ਸ਼ਿਕਾਇਤ ਤੋਂ ਬਾਅਦ ਪੀ.ਜੀ. ਆਈ ਵਿਖੇ ਦਾਖਲ ਕਰਵਾਇਆ ਗਿਆ।ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੇ ਵਖ-ਵਖ ਟੈਸਟ ਕੀਤੇ।ਮੁੱਢਲੀਆਂ ਸਾਰੀਆਂ ਰਿਪੋਰਟਾਂ ਠੀਕ ਹਨ।ਡਾਕਟਰਾਂ ਨੇ ਦਸਿਆ ਉਨ੍ਹਾਂ ਨੂੰ ‘ਆਮ ਵਾਇਰਲ’ ਹੈ ਅਤੇ ਉਨ੍ਹਾਂ ਨੂੰ ਦਵਾਈ ਤੋਂ ਇਲਾਵਾ ਅਰਾਮ ਦੀ ਸਲਾਹ ਦਿਤੀ ਗਈ ਹੈ।ਉਹ ਰਾਤ ਹਸਪਤਾਲ ਰਹਿਣਗੇ।

WRITTEN BY