Skip to content
Independent perspectives. Global stories.
BREAKING

ਨਵਜੋਤ ਸਿੰਘ ਸਿੱਧੂ ਵਤਨ ਪਰਤੇ

Share this story

ਚੰਡੀਗੜ੍ਹ, 29 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿਧੂ ਦੀ ਪਾਕਿਸਤਾਨ ਯਾਤਰਾ ਸਮਾਪਤ ਕਰਕੇ ਅੱਜ ਵਾਪਿਸ ਵਤਨ ਪਰਤੇ ਹਨ। ਖ਼ਾਲਿਸਤਾਨ ਸਮਰਥਕ ਗੋਪਾਲ ਸਿੰਘ ਚਾਵਲਾ ਨਾਲ ਉਨ੍ਹਾਂ ਦੀ ਤਸਵੀਰ ਵਾਇਰਲ ਹੋਣ ’ਤੇ ਸ: ਸਿਧੂ ਨੇ ਕਿਹਾ ਕਿ ਉਨ੍ਹਾਂ ਨੇ ਪਾਕਿਸਤਾਨ ’ਚ ਘਟੋ-ਘਟ 10 ਹਜ਼ਾਰ ਤਸਵੀਰਾਂ ਖਿਚਵਾਈਆਂ ਹੋਣਗੀਆਂ, ਕਿਸ ਨਾਲ ਖਿਚਵਾਈਆਂ, ਇਹ ਉਨ੍ਹਾਂ ਨੂੰ ਪਤਾ ਨਹੀਂ ਤੇ ਉਹ ਕਿਸੇ ਗੋਪਾਲ ਸਿੰਘ ਚਾਵਲਾ ਨੂੰ ਨਹੀਂ ਜਾਣਦੇ।

WRITTEN BY