May 26, 2026 11:49 pm

ਰਾਜਸਥਾਨ ’ਚ ਅਸ਼ੋਕ ਗਹਿਲੋਤ ਨੇ ਮੁੱਖ ਮੰਤਰੀ ਅਤੇ ਸਚਿਨ ਪਾਇਲਟ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਜੈਪੁਰ, 17 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਨੇ ਅਸ਼ੋਕ ਗਹਿਲੋਤ ਨੂੰ ਮੁੱਖ ਮੰਤਰੀ ਅਤੇ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਹੈ। ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹੇ।

Send this to a friend