Skip to content
Independent perspectives. Global stories.
BREAKING

ਕਮਲਨਾਥ ਨੇ ਮਧ ਪ੍ਰਦੇਸ਼ ਦੇ ਮੁਖ ਮੰਤਰੀ ਵਜੋਂ ਹਲਫ਼ ਲਿਆ

Share this story

ਭੋਪਾਲ, 17 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਕਮਲਨਾਥ ਨੇ ਸੋਮਵਾਰ ਨੂੰ ਮਧ ਪ੍ਰਦੇਸ਼ ਦੇ 18ਵੇਂ ਮੁਖ ਮੰਤਰੀ ਵਜੋਂ ਸਹੁੰ ਚੁਕ ਲਈ।ਹੈ। ਸੂਬੇ ਦੀ ਰਾਜਪਾਲ ਆਨੰਦੀਬੇਨ ਪਟੇਲ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਸਹੁੰ ਚੁਕ ਸਮਾਗਮ ’ਚ ਕਾਂਗਰਸ ਮੁਖੀ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੀਨੀਅਰ ਕਾਂਗਰਸੀ ਆਗੂ ਮਲਿਕਾਅਰਜੁਨ ਖੜਗੇ, ਰਾਜਸਥਾਨ ਦੇ ਮੁਖ ਮੰਤਰੀ ਅਸ਼ੋਕ ਗਹਿਲੋਤ, ਉਪ ਮੁਖ ਮੰਤਰੀ ਸਚਿਨ ਪਾਇਲਟ, ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿਧੂ ਵੀ ਮੌਜੂਦ ਰਹੇ।

WRITTEN BY