ਲਾਹੌਰ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੂਰ

ਇਸਲਾਮਾਬਾਦ, 3 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਕਰੀਬ 72 ਘੰਟਿਆਂ ਤੋਂ ਬਾਅਦ ਲਾਹੌਰ ਦੇ ਅਲਾਮਾ ਇਕਬਾਲ ਕੌਮਾਂਤਰੀ ਹਵਾਈ ਅਡੇ ‘ਤੇ ਉਡਾਣਾਂ ਦਾ ਸੰਚਾਲਨ ਅਜ ਫਿਰ ਸ਼ੁਰੂ ਹੋ ਗਿਆ ਹੈ। ਪਾਕਿਸਤਾਨ ਦੀ ਸ਼ਹਿਰੀ ਹਵਾਬਾਜ਼ੀ ਅਥਾਰਿਟੀ (ਸੀ. ਏ. ਏ.) ਨੇ ਇਸ ਸੰਬੰਧੀ ਜਾਣਕਾਰੀ ਦਿਤੀ ਹੈ। ਜ਼ਿਕਰਯੋਗ ਹੈ ਕਿ ਭਾਰਤ ਨਾਲ ਵਧਦੇ ਤਣਾਅ ਦੇ ਮਦੇਨਜ਼ਰ ਪਾਕਿਸਤਾਨ ਨੇ ਬੁਧਵਾਰ ਨੂੰ ਕਮਰਸ਼ੀਅਲ ਉਡਾਣਾਂ ਲਈ ਆਪਣੇ ਹਵਾਈ ਖੇਤਰ ਨੂੰ ਬੰਦ ਕਰ ਦਿਤਾ ਸੀ।

Send this to a friend