ਕਾਦੀਆਂ, 14 ਮਾਰਚ (ਮੁਨੀਰਾ ਸਲਾਮ ਤਾਰੀ)-ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਬਲਵਿੰਦਰ ਸਿੰਘ ਲਾਡੀ ਨੇ ਮੁਖ ਮੰਤਰੀ ਪੰਜਾਬ ਨਾਲ ਖਾਸ ਮੁਲਕਾਤ ਕੀਤੀ ਅਤੇ ਹਲਕੇ ਦੇ ਵਿਕਾਸ ਕੰਮਾਂ ਬਾਰੇ ਜਾਨਕਾਰੀ ਦਿਤੀ। ਇਸ ਮੋਕੇ ਬਲਵਿੰਦਰ ਸਿੰਘ ਲਾਡੀ ਨੇ ਹਲਕੇ ਦੇ ਵਿਕਾਸ ਲਈ ਕੀਤੇ ਜਾਣ ਵਾਲੇ ਕਮਾਂ ਦਾ ਵੇਰਵਾ ਵੀ ਦਿਤਾ ਮੁਖ ਮੰਤਰੀ ਪੰਜਾਬ ਨੇ ਕਿਹਾ ਕਿ ਪਿੰਡਾਂ ਦੇ ਬਾਕੀ ਰਹਿੰਦੇ ਕਮ ਵੀ ਜਲਦ ਪੂਰੇ ਕੀਤੇ ਜਾਣਗੇ।