ਭਾਰਤੀ ਚੋਣ ਕਮਿਸ਼ਨ ਨੇ ਐਸ.ਐਚ.ਓ ਪੁਲਿਸ ਸਟੇਸ਼ਨ ਸਦਰ ਖਰੜ ਦੀ ਤਾਇਨਾਤੀ ਸਬੰਧੀ ਦਿੱਤੀ ਮਨਜ਼ੂਰੀ

ਚੰਡੀਗੜ – ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਐਸ.ਐਚ.ਓ ਪੁਲਿਸ ਸਟੇਸ਼ਨ ਸਦਰ ਖਰੜ ਦੀ ਤਾਇਨਾਤੀ ਸਬੰਧੀ ਹੁਕਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਤਾਇਨਾਤੀ ਪ੍ਰਬੰਧਕੀ ਅਧਾਰ ‘ਤੇ ਕੀਤੀ ਗਈ ਹੈ।ਹੁਕਮਾਂ ਅਨੁਸਾਰ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਐਸ.ਐਚ.ਓ. ਪੁਲਿਸ ਸਟੇਸ਼ਨ ਸਦਰ ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਲਗਾਇਆ ਗਿਆ ਹੈ।

Send this to a friend