Skip to content
Independent perspectives. Global stories.
BREAKING

ਰਾਜਨਾਥ ਸਿੰਘ ਨੇ ਮੁਲਾਇਮ ਸਿੰਘ ਯਾਦਵ ਨਾਲ ਕੀਤੀ ਮੁਲਾਕਾਤ

Share this story

ਲਖਨਊ, 27 ਅਪ੍ਰੈਲ (ਪੀ.ਟੀ)- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਤਰ ਪ੍ਰਦੇਸ਼ ਦੇ ਸਾਬਕਾ ਮੁਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ ਨਾਲ ਲਖਨਊ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।

WRITTEN BY