ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ

ਰਾਜਾਸਾਂਸੀ- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ, ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਅਧਿਕਾਰੀ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਇਸ ਬੂਥ ‘ਤੇ ਕੁੱਲ 613 ਵੋਟਰਾਂ ‘ਚੋਂ 440 ਵੋਟਰਾਂ ਨੇ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕੀਤਾ ਹੈ।

Send this to a friend