Skip to content
Independent perspectives. Global stories.
BREAKING

ਅਸੀਂ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ : ਮੋਦੀ

Share this story

ਨਵੀਂ ਦਿੱਲੀ, 23 ਮਈ (ਪੰਜਾਬ ਟਾਇਮਜ਼ ਬਿਊਰੋ)- ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਦੇਸ਼ ਵਾਸੀਆਂ ਨੂੰ ਸਿਰ ਝੁਕਾ ਨੇ ਨਮਨ ਕਰਦੇ ਹਨ, ਜਿਨ੍ਹਾਂ ਨੇ ਇਸ ਫਕੀਰ ਦੀ ਝੋਲੀ ਭਰ ਦਿੱਤੀ। ਉਨ੍ਹਾਂ ਕਿਹਾ ਕਿ ਨਵੇਂ ਭਾਰਤ ਲਈ ਜਨ ਆਦੇਸ਼ ਵਾਸਤੇ ਉਹ ਚੋਣ ਲੜ ਰਹੇ ਸਨ ਤੇ ਹੁਣ ਉਹ ਸਾਰਿਆ ਨਾਲ ਮਿਲ ਕੇ ਮਜ਼ਬੂਤ ਭਾਰਤ ਬਣਾਉਣਗੇ।

WRITTEN BY