Skip to content
Independent perspectives. Global stories.
BREAKING

ਜੰਮੂ-ਕਸ਼ਮੀਰ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ-ਕਈ ਜ਼ਖ਼ਮੀ

Share this story

ਸ੍ਰੀਨਗਰ, 5 ਜੂਨ (ਪੰਜਾਬ ਟਾਇਮਜ਼ ਬਿਊਰੋ)- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਬੈਰੀਅਨ ਇਲਾਕੇ ‘ਚ ਵਾਪਰਿਆ।

WRITTEN BY